What do you think?


Khadku Sangharsh Di Saakhi
ਇਤਿਹਾਸ ਵਿਚ ਸਦਾ ਹੀ ਕੁਝ ਬੰਦਿਆਂ ਅਤੇ ਘਟਨਾਵਾਂ ਨੂੰ ਜਿਆਦਾ ਥਾਂ ਮਿਲ ਜਾਂਦੀ ਹੈ ਅਤੇ ਇਤਿਹਾਸਕਾਰੀ ਮੁੜ ਓਹਨਾਂ ਦੁਆਲੇ ਹੀ ਘੁੰਮਦੀ ਰਹਿੰਦੀ ਹੈ । ਆਮ ਬੰਦਿਆਂ ਨੂੰ ਇਤਿਹਾਸ ਅਹਿਮੀਅਤ ਨਹੀਂ ਦਿੰਦਾ ਹਾਲਾਂਕਿ ਆਮ ਬੰਦਿਆਂ ਵਲੋਂ ਕਿਸੇ ਖਾਸ ਹਾਲਾਤ ਵਿਚ ਵਿਖਾਏ ਅਸਧਾਰਨ ਅਤੇ ਸਿਫਤੀ ਕਿਰਦਾਰ ਕਿਸੇ ਵੀ ਵੱਡੇ ਨਾਇਕ ਨਾਲੋਂ ਘੱਟ ਨਹੀਂ ਹੁੰਦੇ । ਜਿਵੇਂ ਸਮੁੱਚੀ ਸਿੱਖ ਸੰਗਤ ਦੀ ਖਾਮੋਸ਼ ਅਰਦਾਸ ਜੰਗਾਂ ਵਿਚ ਫਤਹਿ ਅਤੇ ਸ਼ਹਾਦਤਾਂ ਸਿਰਜਦੀ ਹੈ ਉਸੇ ਤਰ੍ਹਾਂ ਆਮ ਬੰਦਿਆਂ ਦੇ ਉਚੇ ਕਿਰਦਾਰ ਅਤੇ ਅਮਲ ਵੱਡੇ ਨਾਇਕਾਂ ਨੂੰ ਸਿਰਜਦੇ ਹਨ। ਭਾਈ ਦਲਜੀਤ ਸਿੰਘ ਜੀ ਦੀ ਇਹ ਪੁਸਤਕ ਉਨ੍ਹਾਂ ਹੀ ਅਣਜਾਣੇ, ਅਣਗੌਲ਼ੇ ਸਿਦਕੀ ਅਤੇ ਯੋਧਿਆਂ ਦੀ ਬਾਤ ਪਾਉਦੀ ਹੈ।
301 pages, Hardcover
Published June 9, 2022
Ratings & Reviews
Friends & Following
Create a free account to discover what your friends think of this book!

